JALANDHAR WEATHER

ਡੱਲੇਵਾਲ ਨੂੰ ਮਿਲਣ ਪੁੱਜੇ ਆਗੂ ਪੁਲਿਸ ਨੇ ਰੋਕੇ

ਜਲੰਧਰ, 20 ਮਾਰਚ (ਪਵਨ ਖਰਬੰਦਾ)- ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਡੱਲੇਵਾਲ ਨੂੰ ਮਿਲਣ ਪਹੁੰਚੇ ਕਿਸਾਨਾਂ ਨੂੰ ਪੁਲਿਸ ਨੇ ਰੋਕ ਲਿਆ, ਜਿਸ ’ਤੇ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ