ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰੈਸ ਕਾਨਫਰੰਸ ਸ਼ੁਰੂ

ਚੰਡੀਗੜ੍ਹ, 20 ਮਾਰਚ-ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰੈਸ ਕਾਨਫਰੰਸ ਸ਼ੁਰੂ ਕਰ ਦਿੱਤੀ ਗਈ ਹੈ ਤੇ ਉਨ੍ਹਾਂ ਨੇ ਕਿਸਾਨਾਂ ਉਤੇ ਕੀਤੀ ਕਾਰਵਾਈ ਦੀ ਨਿੰਦਾ ਕੀਤੀ। ਇਸ ਦੌਰਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਸਾਨੀ ਮੰਗਾਂ ਉਤੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰਾਂ ਨੂੰ ਮੰਗਾਂ ਨੂੰ ਮੰਨਣਾ ਚਾਹੀਦਾ ਹੈ।