ਹਿਰਾਸਤ 'ਚ ਲਏ ਕਿਸਾਨਾਂ ਨੂੰ ਜਲਦ ਰਿਹਾਅ ਕਰੇ ਸਰਕਾਰ - ਜਥੇ. ਰਣੀਕੇ

ਅਟਾਰੀ (ਅੰਮ੍ਰਿਤਸਰ), 20 ਮਾਰਚ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਸਰਕਾਰ ਨੇ ਕਿਸਾਨੀ ਮੰਗਾਂ ਨੂੰ ਲੈ ਕੇ ਮੀਟਿੰਗ ਕਰਨ ਦੇ ਬਹਾਨੇ ਬੁਲਾ ਕੇ ਗਲਤ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਜਥੇ. ਗੁਲਜਾਰ ਸਿੰਘ ਰਣੀਕੇ ਵਲੋਂ ਇਸ ਕਾਰਵਾਈ ਦੀ ਸਖਤ ਨਿੰਦਾ ਕੀਤੀ ਗਈI ਇਸ ਦੌਰਾਨ ਉਨ੍ਹਾਂ ਤੁਰੰਤ ਰਿਹਾਈ ਲਈ ਕਿਹਾ।