JALANDHAR WEATHER

ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦਾ ਮਿਲਿਆ 4 ਦਿਨ ਦਾ ਰਿਮਾਂਡ- ਡੀ.ਐਸ.ਪੀ.

ਅਜਨਾਲਾ, (ਅੰਮ੍ਰਿਤਸਰ), 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਤਰਨ ਤਾਰਨ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਥੋੜਾ ਸਮਾਂ ਪਹਿਲਾਂ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਸਾਰਿਆਂ ਦਾ 4 ਦਿਨ ਦਾ ਪੁਲਿਸ ਰਿਮਾਂਡ ਮਿਲ ਗਿਆ ਹੈ। ਇਹ ਜਾਣਕਾਰੀ ਡੀ.ਐਸ.ਪੀ. ਇੰਦਰਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ