ਅੱਜ ਹੋਵੇਗੀ ਪੰਜਾਬ ਸਰਕਾਰ ਤੇ ਕਿਸਾਨਾਂ ਦੀ ਮੀਟਿੰਗ

ਚੰਡੀਗੜ੍ਹ, 21 ਮਾਰਚ- ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਨੇ ਅੱਜ ਸ਼ਾਮ 4:00 ਵਜੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਐਸ.ਕੇ.ਐਮ. ਪੰਜਾਬ ਚੈਪਟਰ ਅਤੇ ਬੀ.ਕੇ.ਯੂ. (ਉਗਰਾਹਾਂ) ਦੇ ਆਗੂਆਂ ਦੀ ਮੀਟਿੰਗ ਬੁਲਾਈ ਹੈ। ਬੀਤੇ ਦਿਨ ਇਸ ਸੰਬੰਧੀ ਇਕ ਪੱਤਰ ਜਾਰੀ ਕੀਤਾ ਗਿਆ ਸੀ।