JALANDHAR WEATHER

ਸੰਯੁਕਤ ਕਿਸਾਨ ਮੋਰਚਾ ਆਗੂਆਂ ਦੀ ਮੀਟਿੰਗ ਹੋਈ ਸ਼ੁਰੂ

ਚੰਡੀਗੜ੍ਹ, 21 ਮਾਰਚ (ਗੁਰਿੰਦਰ)- ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦੀ ਮੀਟਿੰਗ ਕਿਸਾਨ ਭਵਨ ਚੰਡੀਗੜ੍ਹ ਵਿਖੇ ਸ਼ੁਰੂ ਹੋ ਗਈ ਹੈ। ਇਸ ਮੀਟਿੰਗ ਵਿਚ ਹਰਿੰਦਰ ਸਿੰਘ ਲੱਖੋਵਾਲ, ਜੰਗਵੀਰ ਸਿੰਘ ਚੌਹਾਨ, ਬੂਟਾ ਸਿੰਘ ਬੁਰਜਗਿਲ, ਬੂਟਾ ਸਿੰਘ ਸ਼ਾਦੀਪੁਰ, ਰਮਿੰਦਰ ਸਿੰਘ ਪਟਿਆਲਾ ਆਦਿ ਆਗੂ ਹਿੱਸਾ ਲੈ ਰਹੇ ਹਨ। ਡਾ. ਦਰਸ਼ਨ ਪਾਲ ਵੀ ਇਸ ਮੀਟਿੰਗ ਵਿਚ ਹਿੱਸਾ ਲੈ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ