JALANDHAR WEATHER

ਮਹਿਲਾ ਕਾਂਗਰਸ ਵਲੋਂ ਵੱਡਾ ਪ੍ਰਦਰਸ਼ਨ, ਰਾਜਾ ਵੜਿੰਗ ਸਮੇਤ ਕਈ ਪ੍ਰਦਰਸ਼ਨਕਾਰੀ ਹਿਰਾਸਤ ਵਿਚ

ਚੰਡੀਗੜ੍ਹ, 21 ਮਾਰਚ- ਅੱਜ ‘ਆਪ’ ਸਰਕਾਰ ਦੇ ਮਹਿਲਾਵਾਂ ਨੂੰ 1100 ਰੁਪਏ ਦਿੱਤੇ ਜਾਣ ਦੇ ਵਾਅਦੇ ’ਤੇ ਮਹਿਲਾ ਕਾਂਗਰਸ ਵਲੋਂ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਵਿਧਾਨ ਸਭਾ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ ਤੇ ਉਨ੍ਹਾਂ ’ਤੇ ਵਾਟਰ ਕੈਨਨ ਦੀ ਵਰਤੋਂ ਵੀ ਕੀਤੀ। ਇਸ ਦੌਰਾਨ ਪੁਲਿਸ ਤੇ ਪ੍ਰਦਰਸ਼ਨਕਾਰੀ ਆਹਮੋ ਸਾਹਮਣੇ ਹੋ ਗਏ ਤੇ ਪੁਲਿਸ ਨੇ ਰਾਜਾ ਵੜਿੰਗ ਸਮੇਤ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ’ਚ ਲੈ ਲਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ