ਟਰਾਂਸਪੋਰਟਰਾਂ ਨੂੰ ਆ ਰਹੀ ਮੁਸ਼ਕਿਲ ਜਲਦ ਹੱਲ ਹੋਵੇਗੀ - ਮੰਤਰੀ ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 21 ਮਾਰਚ-ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਮੁੜ ਸ਼ੁਰੂ ਹੋ ਗਿਆ ਹੈ। ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਟਰਾਂਸਪੋਰਟਰਾਂ ਨੂੰ ਆ ਰਹੀ ਮੁਸ਼ਕਿਲ ਦਾ 20-25 ਦਿਨਾਂ ਵਿਚ ਜਲਦ ਹੱਲ ਕੱਢਿਆ ਜਾਵੇਗਾ। ਵਿਰੋਧੀ ਧਿਰ ਵਲੋਂ ਉਠਾਏ ਮੁੱਦੇ ਦਾ ਜਵਾਬ ਦਿੱਤਾ। ਪੁਰਣੀਆਂ ਕਾਪੀਆਂ ਵਾਲੇ ਲਾਇਸੈਂਸ ਦੇ ਜ਼ਿਲ੍ਹੇ ਲੈਵਲ ਉਤੇ ਹੋਣਗੇ।