ਪੰਜਾਬ ਵਿਧਾਨ ਸਭਾ ਸੈਸ਼ਨ : ਕਰਨਲ ਤੇ ਬੇਟੇ ਨੂੰ ਇਨਸਾਫ਼ ਦਿਵਾਉਣ ਲਈ ਪ੍ਰਤਾਪ ਸਿੰਘ ਬਾਜਵਾ ਨੇ ਚੁੱਕੀ ਆਵਾਜ਼

ਚੰਡੀਗੜ੍ਹ, 21 ਮਾਰਚ-ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦੇ ਬੇਟੇ ਨੂੰ ਇਨਸਾਫ਼ ਦਿਵਾਉਣ ਲਈ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕਾਂਗਰਸ ਦੇ ਪ੍ਰਤਾਪ ਸਿੰਘ ਬਾਜਵਾ ਨੇ ਆਵਾਜ਼ ਚੁੱਕੀ। ਦੋਸ਼ੀ ਪੁਲਿਸ ਮੁਲਜ਼ਮਾਂ ਨੂੰ ਬਰਖ਼ਾਸਤ ਕਰਨਾ ਚਾਹੀਦਾ ਹੈ।