JALANDHAR WEATHER

ਪ੍ਰਧਾਨ ਮੰਤਰੀ ਨੇ ਔਰਤਾਂ ਨਾਲ ਕੀਤਾ ਵਾਅਦਾ ਨਹੀਂ ਕੀਤਾ ਪੂਰਾ- ਆਤਿਸ਼ੀ

ਨਵੀਂ ਦਿੱਲੀ, 22 ਮਾਰਚ- ਦਿੱਲੀ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਨੇ ਮਹਿਲਾ ਸਨਮਾਨ ਯੋਜਨਾ ਨੂੰ ਲਾਗੂ ਨਾ ਕਰਨ ਦਾ ਦੋਸ਼ ਲਗਾਉਂਦੇ ਹੋਏ ਵਿਰੋਧ ਪ੍ਰਦਰਸ਼ਨ ਕੀਤਾ। ਇਸ ਮੌਕੇ ਦਿੱਲੀ ਦੇ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ, ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਦੀਆਂ ਔਰਤਾਂ ਨਾਲ ਵਾਅਦਾ ਕੀਤਾ ਸੀ ਕਿ ਹਰ ਔਰਤ ਨੂੰ 8 ਮਾਰਚ ਨੂੰ 2,500 ਰੁਪਏ ਮਿਲਣਗੇ ਪਰ ਕੋਈ ਪੈਸਾ ਜਮਾ ਨਹੀਂ ਕੀਤਾ ਗਿਆ। ਇਸ ਦਾ ਮਤਲਬ ਹੈ ਕਿ ਇਹ ਇਕ ‘ਜੁਮਲਾ’ (ਚਾਲ) ਸੀ। 2,500 ਰੁਪਏ ਤਾਂ ਦੂਰ ਦੀ ਗੱਲ, ਇਸ ਯੋਜਨਾ ਲਈ ਰਜਿਸਟ੍ਰੇਸ਼ਨ ਵੀ ਅਜੇ ਸ਼ੁਰੂ ਨਹੀਂ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ