JALANDHAR WEATHER

ਝਾਰਖੰਡ : ਆਈ.ਈ.ਡੀ. ਧਮਾਕੇ 'ਚ ਇਕ ਸਬ-ਇੰਸਪੈਕਟਰ ਸਮੇਤ 2 ਸੁਰੱਖਿਆ ਕਰਮਚਾਰੀ ਜ਼ਖਮੀ

ਚਾਈਬਾਸਾ (ਝਾਰਖੰਡ), 22 ਮਾਰਚ-ਪੱਛਮੀ ਸਿੰਘਭੂਮ ਜ਼ਿਲ੍ਹੇ ਦੇ ਛੋਟਾਨਾਗਰਾ ਪੁਲਿਸ ਸਟੇਸ਼ਨ ਖੇਤਰ ਅਧੀਨ ਮਾਰੰਗਪੋਂਗਾ ਦੇ ਜੰਗਲੀ ਖੇਤਰ ਵਿਚ ਹੋਏ ਇਕ ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ. 193ਵੀਂ ਬਟਾਲੀਅਨ ਦੇ ਇਕ ਸਬ-ਇੰਸਪੈਕਟਰ ਸਮੇਤ ਦੋ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ। ਜ਼ਖਮੀਆਂ ਦੀ ਪਛਾਣ ਸਬ- ਇੰਸਪੈਕਟਰ ਸੁਨੀਲ ਕੁਮਾਰ ਮੰਡਲ ਅਤੇ ਹੈੱਡ ਕਾਂਸਟੇਬਲ ਪਾਰਥ ਪ੍ਰਤੀਮ ਡੇ ਵਜੋਂ ਹੋਈ ਹੈ। ਦੋਵਾਂ ਨੂੰ ਇਲਾਜ ਲਈ ਹਵਾਈ ਜਹਾਜ਼ ਰਾਹੀਂ ਰਾਂਚੀ ਲਿਜਾਇਆ ਗਿਆ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ