JALANDHAR WEATHER

ਰਵੀ ਭਗਤ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਨਿਯੁਕਤ

ਚੰਡੀਗੜ੍ਹ , 23 ਮਾਰਚ - ਪੰਜਾਬ ਸਰਕਾਰ ਵਲੋਂ ਆਈ.ਏ. ਐੱਸ. ਅਧਿਕਾਰੀ ਰਵੀ ਭਗਤ ਨੂੰ ਮੁੱਖ ਮੰਤਰੀ ਪੰਜਾਬ ਦਾ ਨਵਾਂ ਪ੍ਰਿੰਸੀਪਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਹ ਪ੍ਰਸ਼ਾਸਕੀ ਸਕੱਤਰ ਦਾ ਵਾਧੂ ਚਾਰਜ ਵੀ ਸੰਭਾਲਦੇ ਰਹਿਣਗੇ। ਰਵੀ ਭਗਤ, ਜੋ ਪਹਿਲਾਂ ਹੀ ਮਹੱਤਵਪੂਰਨ ਪ੍ਰਸ਼ਾਸਕੀ ਅਹੁਦਿਆਂ 'ਤੇ ਰਹਿ ਚੁੱਕੇ ਹਨ, ਹੁਣ ਮੁੱਖ ਮੰਤਰੀ ਦੇ ਨਜ਼ਦੀਕੀ ਅਹੁਦੇ 'ਤੇ ਕੰਮ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ