JALANDHAR WEATHER

ਜਗਦੀਪ ਧਨਖੜ ਨੇ ਕੀਤੀ ਜੇ.ਪੀ. ਨੱਢਾ ਤੇ ਮਲਿੱਕ ਅਰਜੁਨ ਖੜਗੇ ਨਾਲ ਮੁਲਾਕਾਤ

ਨਵੀਂ ਦਿੱਲੀ, 24 ਮਾਰਚ- ਉਪ-ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਅੱਜ ਸੰਸਦ ਭਵਨ ਵਿਚ ਸਦਨ ਦੇ ਨੇਤਾ (ਰਾਜ ਸਭਾ) ਜਗਤ ਪ੍ਰਕਾਸ਼ ਨੱਢਾ ਅਤੇ ਵਿਰੋਧੀ ਧਿਰ ਦੇ ਨੇਤਾ (ਰਾਜ ਸਭਾ) ਮਲਿੱਕ ਅਰਜੁਨ ਖੜਗੇ ਨਾਲ ਮੁਲਾਕਾਤ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ