JALANDHAR WEATHER

ਮਲੇਰਕੋਟਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਮੀਟਿੰਗ ਨੇ ਰੈਲੀ ਦਾ ਧਾਰਿਆ ਰੂਪ

ਮਲੇਰਕੋਟਲਾ, 24 ਮਾਰਚ (ਮੁਹੰਮਦ ਹਨੀਫ਼ ਥਿੰਦ)-ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਬਣਾਈ ਗਈ ਪੰਜ ਮੈਂਬਰੀ ਭਰਤੀ ਕਮੇਟੀ ਵਲੋਂ ਅੱਜ ਹਾਅ ਦਾ ਨਾਅਰਾ ਦੀ ਇਤਿਹਾਸਕ ਨਗਰੀ ਮਲੇਰਕੋਟਲਾ ਤੋਂ ਜ਼ਿਲ੍ਹਾਵਾਰ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਜ਼ਿਲ੍ਹਾਵਾਰ ਮੀਟਿੰਗ ਦੀ ਆਰੰਭਤਾ ਮੌਕੇ ਜ਼ਿਲ੍ਹਾ ਮਲੇਰਕੋਟਲਾ ਦੀ ਹੋਈ ਮੀਟਿੰਗ ਨੇ ਰੈਲੀ ਦਾ ਰੂਪ ਧਾਰਨ ਕਰ ਲਿਆ ਜਦੋਂ ਹਜ਼ਾਰਾਂ ਦੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕੀਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ