ਵਿਧਾਨ ਸਭਾ 'ਚ ਬਜਟ ਸੈਸ਼ਨ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਚੁੱਕਿਆ ਬੇਰੋਜ਼ਗਾਰੀ ਦਾ ਮੁੱਦਾ

ਚੰਡੀਗੜ੍ਹ, 24 ਮਾਰਚ-ਅੱਜ ਵਿਧਾਨ ਸਭਾ ਵਿਚ ਬਜਟ ਸੈਸ਼ਨ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅੱਜ ਨੌਜਵਾਨ ਬੇਰੁਜ਼ਗਾਰ ਬੈਠੇ ਹਨ ਤੇ ਉਨ੍ਹਾਂ ਨੂੰ ਰੋਜ਼ਗਾਰ ਨਹੀਂ ਦਿੱਤਾ ਜਾ ਰਿਹਾ।ਇਸ ਦੌਰਾਨ ਮਾਨਯੋਗ ਰਾਜਪਾਲ ਜੀ ਦੇ ਭਾਸ਼ਣ ਦੌਰਾਨ ਤਿੱਖੀ ਬਹਿਸ ਵੀ ਹੋਈ।