ਵਿੱਤ ਮੰਤਰਾਲੇ ਦੇ ਆਰਥਿਕ ਮਾਮਲਿਆਂ ਦੇ ਵਿਭਾਗ ਦੇ ਅਜੈ ਸੇਠ ਨੂੰ ਵਿੱਤ ਸਕੱਤਰ ਕੀਤਾ ਨਿਯੁਕਤ

ਨਵੀਂ ਦਿੱਲੀ, 24 ਮਾਰਚ-ਵਿੱਤ ਮੰਤਰਾਲੇ ਦੇ ਆਰਥਿਕ ਮਾਮਲਿਆਂ ਦੇ ਵਿਭਾਗ ਦੇ ਸਕੱਤਰ ਅਜੈ ਸੇਠ ਨੂੰ ਵਿੱਤ ਸਕੱਤਰ ਨਿਯੁਕਤ ਕੀਤਾ ਗਿਆ ਹੈ।