ਆਈ.ਪੀ.ਐਲ. 2025 : ਦਿੱਲੀ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਦਾ ਲਿਆ ਫੈਸਲਾ

ਵਿਸ਼ਾਖਾਪਟਨਮ (ਆਂਧਰਾ ਪ੍ਰਦੇਸ਼), 24 ਮਾਰਚ-ਅੱਜ ਆਈ.ਪੀ.ਐਲ. 2025 ਦੇ ਮੁਕਾਬਲੇ ਵਿਚ ਦਿੱਲੀ ਕੈਪੀਟਲ ਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਮੈਚ ਹੈ। ਦਿੱਲੀ ਨੇ ਟਾਸ ਜਿੱਤ ਲਿਆ ਹੈ ਤੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਹੈ।