JALANDHAR WEATHER

ਪੁਲਿਸ ਦੀ ਮਿਲੀਭੁਗਤ ਨਾਲ ਨਸ਼ਾ ਵਿੱਕ ਰਿਹਾ ਹੈ - ਅਰਸ਼ਦੀਪ ਸਿੰਘ ਕਲੇਰ

ਚੰਡੀਗੜ੍ਹ, 25 ਮਾਰਚ-ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਵਲੋਂ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ, ਜਿਸ ਵਿਚ ਉਨ੍ਹਾਂ ਕਿਹਾ ਕਿ ਪੁਲਿਸ ਦੀ ਮਿਲੀਭੁਗਤ ਨਾਲ ਨਸ਼ਾ ਵਿੱਕ ਰਿਹਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਛੋਟੇ-ਛੋਟੇ ਬੰਦਿਆਂ ਨੂੰ ਫੜਿਆ ਜਾ ਰਿਹਾ ਹੈ ਨਾ ਕਿ ਮਗਰਮੱਛਾਂ ਨੂੰ ਫੜਿਆ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ