JALANDHAR WEATHER

ਮੰਤਰੀ ਅਮਨ ਅਰੋੜਾ ਨੇ ਪ੍ਰੈਸ ਕਾਨਫਰੰਸ ਦੌਰਾਨ ਤਸਕਰਾਂ ਦਾ ਸਾਥ ਦੇਣ ਵਾਲਿਆਂ ਨੂੰ ਦਿੱਤੀ ਚਿਤਾਵਨੀ

ਚੰਡੀਗੜ੍ਹ, 25 ਮਾਰਚ-ਪੰਜਾਬ ਵਿਧਾਨ ਸਭਾ ਦਾ ਸੈਸ਼ਨ ਖ਼ਤਮ ਹੋਣ ਤੋਂ ਬਾਅਦ ਮੰਤਰੀ ਅਮਨ ਅਰੋੜਾ ਨੇ ਪ੍ਰੈਸ ਕਾਨਫਰੰਸ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਸੁਪੋਰਟ ਕਰਨ ਵਾਲਿਆਂ ਤੋਂ ਲੋਕ ਬਚਣ। ਪੰਜਾਬ ਵਿਚ ਯੁੱਧ ਨਸ਼ਿਆਂ ਵਿਰੁੱਧ ਨਾਲ ਵੱਡੀ ਕਾਮਯਾਬੀ ਮਿਲ ਰਹੀ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ