JALANDHAR WEATHER

ਪੰਜਾਬ ਨੂੰ ਦਿੱਤੇ 53 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਲਈ ਕੇਂਦਰ ਸਰਕਾਰ ਦਾ ਧੰਨਵਾਦ - ਸੁਭਾਸ਼ ਸ਼ਰਮਾ

ਚੰਡੀਗੜ੍ਹ, 25 ਮਾਰਚ-ਮੈਂ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸਮਰਪਿਤ ਵਿਰਾਸਤੀ ਗਲੀ ਲਈ 53 ਕਰੋੜ ਰੁਪਏ ਦੇ ਪ੍ਰੋਜੈਕਟ ਨੂੰ ਮਨਜ਼ੂਰੀ ਦੇਣ ਲਈ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਅਤੇ ਕੇਂਦਰੀ ਸੈਰ-ਸਪਾਟਾ ਅਤੇ ਸੱਭਿਆਚਾਰ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਦਾ ਦਿਲੋਂ ਧੰਨਵਾਦ ਕਰਦਾ ਹਾਂ। ਇਸ ਸ਼ਬਦ ਡਾ. ਸੁਭਾਸ਼ ਸ਼ਰਮਾ ਨੇ ਕਹੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ