JALANDHAR WEATHER

ਏ. ਕੇ. ਪਲਾਨੀਸਵਾਮੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 25 ਮਾਰਚ - ਤਾਮਿਲਨਾਡੂ ਦੇ ਸਾਬਕਾ ਮੁੱਖ ਮੰਤਰੀ ਅਤੇ ਏ.ਆਈ.ਏ.ਡੀ.ਐਮ.ਕੇ. ਦੇ ਜਨਰਲ ਸਕੱਤਰ ਏਡਾਪੱਡੀ ਕੇ. ਪਲਾਨੀਸਵਾਮੀ ਨੇ ਅੱਜ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ