ਪੰਜਾਬ ਵਿਧਾਨ ਸਭਾ ਦੀ ਕਾਰਵਾਈ ਹੋਈ ਸ਼ੁਰੂ

ਚੰਡੀਗੜ੍ਹ, 26 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਵਿਚ ਅੱਜ ਬਜਟ ਪੇਸ਼ ਹੋਣ ਜਾ ਰਿਹਾ ਹੈ। ਬਜਟ ਤੋਂ ਪਹਿਲਾਂ ਸਦਨ ’ਚ ਸਵਾਲ ਜਵਾਬ ਦੀ ਕਾਰਵਾਈ ਸ਼ੁਰੂ ਹੋ ਗਈ ਹੈ।