JALANDHAR WEATHER

ਸਦਨ ’ਚ ਮਨਵਿੰਦਰ ਸਿੰਘ ਗਿਆਸਪੁਰਾ ਨੇ ਚੁੱਕਿਆ ਪੰਜਾਬੀ ਭਾਸ਼ਾ ਦਾ ਮੁੱਦਾ

ਚੰਡੀਗੜ੍ਹ, 26 ਮਾਰਚ (ਵਿਕਰਮਜੀਤ ਸਿੰਘ ਮਾਨ)- ਸਦਨ ’ਚ ਸਰਕਾਰੀ ਸਕੂਲਾਂ ’ਚ ਗੁਰਮਤਿ ਅਤੇ ਸਿੱਖ ਇਤਿਹਾਸ ਦੀ ਸਿੱਖਿਆ ਨੂੰ ਲਾਜ਼ਮੀ ਬਣਾਉਣ ਦਾ ਮੁੱਦਾ ਚੁੱਕਿਆ ਗਿਆ। ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਇਸ ਸੰਬੰਧੀ ਸਦਨ ’ਚ ਸਵਾਲ ਕੀਤਾ ਕਿ ਪੰਜਾਬੀ ਭਾਸ਼ਾ ਦੀ ਰਾਖੀ ਅਤੇ ਇਸ ਨੂੰ ਸਰਕਾਰੀ ਕੰਮਕਾਜ ਦੀ ਮੁੱਖ ਭਾਸ਼ਾ ਬਣਾਉਣ ਲਈ ਸਰਕਾਰ ਕੀ ਉਪਰਾਲੇ ਕਰ ਰਹੀ ਹੈ?

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ