JALANDHAR WEATHER

ਆਤਿਸ਼ੀ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਵਲੋਂ ਨੋਟਿਸ ਜਾਰੀ

ਨਵੀਂ ਦਿੱਲੀ, 26 ਮਾਰਚ- ਦਿੱਲੀ ਹਾਈ ਕੋਰਟ ਨੇ ਹਾਲ ਹੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਕਾਲਕਾਜੀ ਹਲਕੇ ਤੋਂ ‘ਆਪ’ ਨੇਤਾ ਆਤਿਸ਼ੀ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਆਤਿਸ਼ੀ, ਰਿਟਰਨਿੰਗ ਅਫ਼ਸਰ, ਭਾਰਤੀ ਚੋਣ ਕਮਿਸ਼ਨ ਅਤੇ ਹੋਰਾਂ ਤੋਂ ਜਵਾਬ ਮੰਗੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ