JALANDHAR WEATHER

ਹਰ ਜ਼ਿਲ੍ਹੇ ’ਚ ਸ਼ੁਰੂ ਕੀਤੀ ਜਾਵੇਗੀ ਰੰਗਲਾ ਵਿਕਾਸ ਯੋਜਨਾ- ਵਿੱਤ ਮੰਤਰੀ

ਚੰਡੀਗੜ੍ਹ, 26 ਮਾਰਚ (ਵਿਕਰਮਜੀਤ ਸਿੰਘ ਮਾਨ)- ਵਿੱਤ ਮੰਤਰੀ ਨੇ ਕਿਹਾ ਕਿ ਅਸੀਂ ਰੰਗਲਾ ਵਿਕਾਸ ਯੋਜਨਾ ਸ਼ੁਰੂ ਕਰਨ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਸਕੀਮ ਹਰ ਜ਼ਿਲ੍ਹੇ ਵਿਚ ਲਿਆਂਦੀ ਜਾਵੇਗੀ। ਇਹ ਸਕੀਮ ਡੀ.ਸੀ. ਦੀ ਅਗਵਾਈ ਹੇਠ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਵਿਕਾਸ ਫੰਡ ਲਈ 585 ਕਰੋੜ ਰੁਪਏ ਦਾ ਫੰਡ ਰੱਖਿਆ ਗਿਆ ਹੈ ਤੇ ਇਹ ਫ਼ੰਡ ਮੁਢਲੀਆਂ ਚੀਜ਼ਾਂ ’ਤੇ ਖਰਚ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ