JALANDHAR WEATHER

ਸਰਕਾਰ ਦਾ ਇਹ ਬਜਟ ਹਰ ਪੰਜਾਬੀ ਦੀ ਤਰੱਕੀ ਦਾ ਹੈ ਬਜਟ - ਅਮਨ ਅਰੋੜਾ

ਚੰਡੀਗੜ੍ਹ, 26 ਮਾਰਚ (ਦਵਿੰਦਰ)- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਬਜਟ ਪੇਸ਼ ਕੀਤੇ ਜਾਣ ਤੋਂ ਬਾਅਦ ‘ਆਪ’ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਬਜਟ ਹਰ ਪੰਜਾਬੀ ਦੀ ਤਰੱਕੀ ਦਾ ਬਜਟ ਹੈ। ਉਨ੍ਹਾਂ ਕਿਹਾ ਕਿ ਅਸੀਂ ਕੋਈ ਵੀ ਨਵਾਂ ਟੈਕਸ ਇਸ ਵਿਚ ਨਹੀਂ ਲਗਾਇਆ ਹੈ ਤੇ ਸਿਹਤ, ਉੱਚ ਸਿੱਖਿਆ, ਖ਼ੇਡਾਂ ਤੇ ਹੋਰਨਾਂ ਖ਼ੇਤਰਾਂ ਲਈ ਰਕਮ ਨੂੰ ਬਜਟ ਵਿਚ ਕਈ ਗੁਣਾ ਵਧਾ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ