ਪੰਜਾਬ ਭਾਜਪਾ ਵਲੋਂ 5 ਨਗਰ ਨਿਗਮਾਂ ਲਈ ਵਿਰੋਧੀ ਧਿਰ ਦੇ ਨੇਤਾਵਾਂ ਤੇ ਉਪ ਨੇਤਾਵਾਂ ਦਾ ਐਲਾਨ

ਚੰਡੀਗੜ੍ਹ, 26 ਮਾਰਚ-ਭਾਜਪਾ ਪੰਜਾਬ ਨੇ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਨਗਰ ਨਿਗਮਾਂ ਦੇ ਵਿਰੋਧੀ ਧਿਰ ਦੇ ਨੇਤਾਵਾਂ ਅਤੇ ਉਪ ਨੇਤਾਵਾਂ ਦਾ ਐਲਾਨ ਕੀਤਾ ਹੈ, ਜਿਸ ਦੀ ਇਕ ਸੂਚੀ ਵੀ ਜਾਰੀ ਕੀਤੀ ਹੈ।