141980 ਦੇ ਦਹਾਕੇ ਦੀ ਕਾਂਗਰਸ ਪਾਰਟੀ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਹੈ ਆਮ ਆਦਮੀ ਪਾਰਟੀ - ਹਰਸਿਮਰਤ ਕੌਰ ਬਾਦਲ
ਚੰਡੀਗੜ੍ਹ, 30 ਮਾਰਚ - ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰ ਕਿਹਾ, ਇਤਿਹਾਸ ਤੋਂ ਸਬਕ ਸਿੱਖਣ ਦੀ ਬਜਾਏ, 'ਆਮ ਆਦਮੀ ਪਾਰਟੀ' 1980 ਦੇ ਦਹਾਕੇ...
... 3 hours 31 minutes ago