ਸ਼ੁਰੂ ਹੋਈ ਪੰਜਾਬ ਵਿਧਾਨ ਸਭਾ ਦੀ ਕਾਰਵਾਈ

ਸ਼ੁਰੂ ਹੋਈ ਪੰਜਾਬ ਵਿਧਾਨ ਸਭਾ ਦੀ ਕਾਰਵਾਈ
ਚੰਡੀਗੜ੍ਹ, 27 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਸਮੇਂ ਸਦਨ ਵਿਚ ਸਵਾਲ ਜਵਾਬ ਦੀ ਕਾਰਵਾਈ ਚੱਲ ਰਹੀ ਹੈ।