ਮੇਰੇ ਖਿਲਾਫ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ- ਬਿਕਰਮ ਸਿੰਘ ਮਜੀਠੀਆ

ਚੰਡੀਗੜ੍ਹ, 27 ਮਾਰਚ-ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀਡੀਓ ਜਾਰੀ ਕਰਕੇ ਕਿਹਾ ਕਿ ਮੇਰੇ ਖਿਲਾਫ ਨਵੇਂ ਕੇਸ ਪਾਉਣ ਲਈ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ ਜੋ ਦੂਜੀਆਂ ਵਿਰੋਧੀ ਪਾਰਟੀਆਂ ਉਤੇ ਵੀ ਜਾਰੀ ਹੈ।