JALANDHAR WEATHER

ਸੰਤ ਬਾਬਾ ਹਰਨਾਮ ਸਿੰਘ ਖਾਲਸਾ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦਫ਼ਤਰ ਬਾਹਰ ਧਰਨਾ

ਅੰਮ੍ਰਿਤਸਰ, 28 ਮਾਰਚ-ਅੰਮ੍ਰਿਤਸਰ ਤਖਤ ਸਾਹਿਬਾਨ ਦੇ ਜਥੇਦਾਰਾਂ ਦੀ ਬਹਾਲੀ ਲਈ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਬਾਹਰ ਦਿੱਤੇ ਜਾਣ ਵਾਲੇ ਰੋਸ ਧਰਨੇ ਦੇ ਸੱਦੇ ਤਹਿਤ ਪੰਥਕ ਜਥੇਬੰਦੀਆਂ ਦਾ ਕਾਫਲਾ ਸ੍ਰੀ ਹਰਿਮੰਦਰ ਸਾਹਿਬ ਸਮੂਹ ਨੇੜੇ ਸਰਾਵਾਂ ਦੇ ਬਾਹਰ ਪਹੁੰਚ ਗਿਆ ਹੈ ਜਿਥੇ ਪੁਲਿਸ ਵਲੋਂ ਇਸ ਕਾਫਲੇ ਨੂੰ ਰੋਕ ਕੇ ਜਾਣ ਉਪਰੰਤ ਬਾਬਾ ਹਰਨਾਮ ਸਿੰਘ ਖਾਲਸਾ ਦੀ ਅਗਵਾਈ ਹੇਠ ਹੀ ਧਰਨਾ ਦੇ ਦਿੱਤਾ ਗਿਆ ਹੈ ਅਤੇ ਉਥੇ ਹੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਆਰੰਭ ਕਰ ਦਿੱਤੇ ਗਏ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ