ਸਵਪਨ ਸ਼ਰਮਾ ਲੁਧਿਆਣਾ ਪੰਜਾਬ ਦੇ ਪੁਲਿਸ ਕਮਿਸ਼ਨਰ ਨਿਯੁਕਤ

ਲੁਧਿਆਣਾ, 28 ਮਾਰਚ-ਸਵਪਨ ਸ਼ਰਮਾ ਲੁਧਿਆਣਾ ਪੰਜਾਬ ਦੇ ਪੁਲਿਸ ਕਮਿਸ਼ਨਰ ਨਿਯੁਕਤ ਕੀਤੇ ਗਏ ਹਨ। ਹਰਮਨਬੀਰ ਸਿੰਘ ਨੂੰ ਡੀ.ਆਈ.ਜੀ. ਫ਼ਿਰੋਜ਼ਪੁਰ ਵਜੋਂ ਜ਼ਿੰਮੇਵਾਰੀ ਦਿੱਤੀ ਗਈ ਹੈ।