ਸੰਤ ਬਾਬਾ ਹਰਨਾਮ ਸਿੰਘ ਖਾਲਸਾ ਨੇ ਜਥੇਦਾਰਾਂ ਦੀ ਬਹਾਲੀ 15 ਅਪ੍ਰੈਲ ਤੱਕ ਕਰਨ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਮੰਗ-ਪੱਤਰ ਸੌਂਪਿਆ

ਅੰਮ੍ਰਿਤਸਰ, 28 ਮਾਰਚ-ਅੰਮ੍ਰਿਤਸਰ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਨੇ ਜਥੇਦਾਰਾਂ ਦੀ ਬਹਾਲੀ 15 ਅਪ੍ਰੈਲ ਤੱਕ ਕਰਨ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਮੰਗ-ਪੱਤਰ ਸੌਂਪਿਆ।