JALANDHAR WEATHER

ਅਕਾਲੀ ਦਲ ਆਗੂ ਡਾ. ਦਲਜੀਤ ਸਿੰਘ ਚੀਮਾ ਵਲੋਂ ਪ੍ਰੈਸ ਕਾਨਫਰੰਸ

ਚੰਡੀਗੜ੍ਹ, 28 ਮਾਰਚ-ਅੱਜ ਅਕਾਲੀ ਦਲ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਕ ਮਹੱਤਵਪੂਰਨ ਪ੍ਰੈਸ ਕਾਨਫਰੰਸ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀਆਂ ਅਤੇ ਬਾਗ਼ੀ ਆਗੂਆਂ ਦਾ ਦੁੱਖ ਅੱਜ ਦੁਨੀਆ ਸਾਹਮਣੇ ਆ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ 5 ਮੈਂਬਰੀ ਭਰਤੀ ਕਮੇਟੀ ਬਾਰੇ ਗੱਲਬਾਤ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ