JALANDHAR WEATHER

ਪੰਜਾਬ ’ਚ 1 ਜੂਨ ਤੋਂ ਸ਼ੁਰੂ ਹੋਵੇਗਾ ਝੋਨੇ ਦਾ ਸੀਜ਼ਨ

ਚੰਡੀਗੜ੍ਹ, 29 ਮਾਰਚ- ਪੰਜਾਬ ਵਿਚ 1 ਜੂਨ ਤੋਂ ਝੋਨੇ ਦਾ ਸੀਜ਼ਨ ਸ਼ੁਰੂ ਕੀਤਾ ਜਾਵੇਗਾ। ਇਸ ਤਹਿਤ ਜ਼ੋਨ ਵਾਈਸ ਜ਼ਿਲ੍ਹਿਆਂ ’ਚ ਝੋਨੇ ਦੀ ਲੁਆਈ ਹੋਵੇਗੀ ਤੇ ਇਸ ਲਈ ਨਹਿਰਾਂ, ਖਾਲ੍ਹਾਂ ਤੇ ਟਿਊਬਲਾਂ ਰਾਹੀਂ ਪਾਣੀ ਮੁਹੱਈਆ ਕਰਵਾਇਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ