ਪੰਜਾਬ ਯੂਨੀਵਰਸਿਟੀ 'ਚ ਚਾਕੂ ਮਾਰਨ ਦੀ ਘਟਨਾ ਤੋਂ ਬਾਅਦ ਹੰਗਾਮਾ

ਚੰਡੀਗੜ੍ਹ, 29 ਮਾਰਚ-ਪੰਜਾਬ ਯੂਨੀਵਰਸਿਟੀ 'ਚ ਚਾਕੂ ਮਾਰਨ ਦੀ ਘਟਨਾ ਤੋਂ ਬਾਅਦ ਹੰਗਾਮਾ ਸ਼ੁਰੂ ਹੋ ਗਿਆ ਹੈ। ਯੂਨੀਵਰਸਿਟੀ ਵਿਚ ਪੁਲਿਸ ਫੋਰਸ ਮੌਜੂਦ ਹੈ।