ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ ਮਹਾਰਾਸ਼ਟਰ ਅਤੇ ਛੱਤੀਸਗੜ੍ਹ ਦਾ ਦੌਰਾ

ਨਵੀਂ ਦਿੱਲੀ, 30 ਮਾਰਚ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਹਾਰਾਸ਼ਟਰ ਅਤੇ ਛੱਤੀਸਗੜ੍ਹ ਦਾ ਦੌਰਾ ਕਰਨਗੇ। ਉਹ 33,700 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ।