JALANDHAR WEATHER

ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਮਾਂ-ਧੀ ਦੀ ਮੌਤ

 ਬਟਾਲਾ, 30 ਮਾਰਚ (ਹਰਦੇਵ ਸਿੰਘ ਸੰਧੂ) - ਬਟਾਲਾ ਨਜ਼ਦੀਕ ਅਲੀਵਾਲ ਕੋਲ ਮੋਪਡ ’ਤੇ ਆਉਂਦੇ ਸਮੇਂ ਮਾਂ-ਧੀ ਨੂੰ ਕਿਸੇ ਅਣਪਛਾਤੇ ਵਾਹਨ ਨੇ ਆਪਣੀ ਲਪੇਟ ਵਿਚ ਲੈ ਲਿਆ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸ਼ਰਨਜੀਤ ਕੌਰ ਪਤਨੀ ਜੋਗਿੰਦਰ ਸਿੰਘ ਵਾਸੀ ਪਿੰਡ ਧੀਰ ਆਪਣੀ ਪੁੱਤਰੀ ਨਾਲ ਐਕਟਿਵਾ ‘ਤੇ ਸਵਾਰ ਹੋ ਕੇ ਕਿਸੇ ਕੰਮ ਲਈ ਜਾ ਰਹੀ ਸੀ, ਜੋ ਅਣਪਛਾਤੇ ਵਾਹਨ ਨਾਲ ਟਕਰਾ ਗਈਆਂ ਅਤੇ ਉਨ੍ਹਾਂ ਦੀ ਮੌਤ ਹੋ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ