ਆਈ.ਪੀ.ਐੱਲ 2025 : ਦਿੱਲੀ ਖ਼ਿਲਾਫ਼ ਟਾਸ ਜਿੱਤ ਕੇ ਹੈਦਰਾਬਾਦ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ

ਵਿਸ਼ਾਖਾਪਟਨਮ, 30 ਮਾਰਚ - ਆਈ.ਪੀ.ਐਲ. ਦੇ 10ਵੇਂ ਮੈਚ ਵਿਚ ਦਿੱਲੀ ਕੈਪੀਟਲਜ਼ ਖ਼ਿਲਾਫ਼ ਸਨਰਾਈਜ਼ਰਸ ਹੈਦਰਾਬਾਦ ਦੇ ਕਪਤਾਨ ਪੈਟ ਕਮਿੰਸ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ