JALANDHAR WEATHER

ਨਸ਼ਾ ਤਸਕਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼, 6 ਕਿੱਲੋ ਹੈਰੋਇਨ ਸਮੇਤ ਦੋ ਕਾਬੂ

ਤਰਨ ਤਾਰਨ ,30 ਮਾਰਚ - ਤਰਨਤਾਰਨ ਪੁਲਿਸ ਨੇ 6 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਕੇ ਨਸ਼ਾ ਤਸਕਰੀ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਦੀਪ ਸਿੰਘ ਉਰਫ਼ ਦੀਪ ਅਤੇ ਹਰਜੀਤ ਸਿੰਘ ਦੋਵੇਂ ਵਾਸੀ ਪਿੰਡ ਠੱਠੀ ਸੋਹਲ, ਤਰਨ ਤਾਰਨ ਵਜੋਂ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ