JALANDHAR WEATHER

ਆਈ.ਪੀ.ਐੱਲ 2025 : ਦਿੱਲੀ ਕੈਪੀਟਲਜ਼ ਦੀ ਜਿੱਤ

ਵਿਸ਼ਾਖਾਪਟਨਮ, 30 ਮਾਰਚ - ਗੇਂਦਬਾਜ਼ਾਂ ਤੋਂ ਬਾਅਦ ਬੱਲੇਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਦਿੱਲੀ ਕੈਪੀਟਲਜ਼ ਨੇ ਸਨਰਾਈਜ਼ਰਸ ਹੈਦਰਾਬਾਦ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਆਈ.ਪੀ.ਐੱਲ 2025 ਵਿਚ ਆਪਣੀ ਲਗਾਤਾਰ ਦੂਜੀ ਜਿੱਤ ਦਰਜ ਕੀਤੀ। ਸਨਰਾਈਜ਼ਰਜ਼ ਹੈਦਰਾਬਾਦ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ 18.4 ਓਵਰਾਂ ਵਿਚ 163 ਦੌੜਾਂ ਬਣਾਈਆਂ। ਇਹ ਸਨਰਾਈਜ਼ਰਜ਼ ਦੀ ਲਗਾਤਾਰ ਦੂਜੀ ਹਾਰ ਹੈ। ਇਸ ਤੋਂ ਪਹਿਲਾਂ, ਉਸ ਨੂੰ ਲਖਨਊ ਸੁਪਰ ਜਾਇੰਟਸ ਤੋਂ ਵੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ