ਦੇਸ਼ ਭਰ 'ਚ ਕੱਲ੍ਹ ਮਨਾਇਆ ਜਾਵੇਗਾ ਈਦ-ਉਲ-ਫ਼ਿਤਰ ਦਾ ਤਿਉਹਾਰ , ਚੰਦ ਆਇਆ ਨਜ਼ਰ

ਮਲੇਰਕੋਟਲਾ, 30 ਮਾਰਚ (ਮੁਹੰਮਦ ਹਨੀਫ਼ ਥਿੰਦ)-ਮੁਸਲਿਮ ਭਾਈਚਾਰੇ ਦਾ ਸਭ ਤੋਂ ਵੱਡਾ ਈਦ-ਉਲ-ਫ਼ਿਤਰ ਦੇ ਤਿਉਹਾਰ ਦਾ ਚੰਦ ਨਜ਼ਰ ਆ ਗਿਆ ਹੈ। ਦੇਸ਼ ਭਰ ਵਿਚ ਕੱਲ੍ਹ ਈਦ ਦਾ ਤਿਉਹਾਰ ਮਨਾਇਆ ਜਾਵੇਗਾ।