JALANDHAR WEATHER

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਈਦ ਦੀ ਵਧਾਈ

ਨਵੀਂ ਦਿੱਲੀ, 31 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਈਦ-ਉਲ-ਫਿਤਰ ’ਤੇ ਲੋਕਾਂ ਨੂੰ ਵਧਾਈ ਦਿੱਤੀ ਹੈ ਅਤੇ ਕਾਮਨਾ ਕੀਤੀ ਕਿ ਇਹ ਤਿਉਹਾਰ ਸਮਾਜ ਵਿਚ ਉਮੀਦ, ਸਦਭਾਵਨਾ ਅਤੇ ਦਿਆਲਤਾ ਦੀ ਭਾਵਨਾ ਨੂੰ ਵਧਾਏ। ਉਨ੍ਹਾਂ ਇਕ ਪੋਸਟ ਵਿਚ ਕਿਹਾ ਕਿ ਈਦ-ਉਲ-ਫਿਤਰ ਦੀਆਂ ਮੁਬਾਰਕਾਂ। ਇਹ ਤਿਉਹਾਰ ਸਾਡੇ ਸਮਾਜ ਵਿਚ ਉਮੀਦ, ਸਦਭਾਵਨਾ ਅਤੇ ਦਿਆਲਤਾ ਦੀ ਭਾਵਨਾ ਨੂੰ ਵਧਾਏ। ਤੁਹਾਡੇ ਸਾਰੇ ਯਤਨਾਂ ਵਿਚ ਖੁਸ਼ੀ ਅਤੇ ਸਫਲਤਾ ਹੋਵੇ। ਈਦ ਮੁਬਾਰਕ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ