ਵਿਧਾਇਕ ਤਰਵਿੰਦਰ ਸਿੰਘ ਮਾਰਵਾਹ ਨੇ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਲਿਖੀ ਚਿੱਠੀ

ਨਵੀਂ ਦਿੱਲੀ, 31 ਮਾਰਚ- ਭਾਜਪਾ ਵਿਧਾਇਕ ਤਰਵਿੰਦਰ ਸਿੰਘ ਮਾਰਵਾਹ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਦੁਕਾਨਦਾਰ ਨਵਰਾਤਰੀ ਅਤੇ ਈਦ ਦੌਰਾਨ ਆਪਣੀਆਂ ਦੁਕਾਨਾਂ ਦੇ ਸਾਹਮਣੇ ਆਪਣੇ ਨਾਮ ਪ੍ਰਦਰਸ਼ਿਤ ਕਰਨ।