JALANDHAR WEATHER

ਬਰਨਾਲਾ ਦੇ ਪਿੰਡ ਪੁੱਜੇ ਜਥੇਦਾਰ ਗਿਆਨੀ ਗੜਗੱਜ

ਹੰਡਿਆਇਆ, (ਬਰਨਾਲਾ), 31 ਮਾਰਚ (ਗੁਰਜੀਤ ਸਿੰਘ ਖੁੱਡੀ)- ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸਾਹਿਬ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਜਥੇਦਾਰ ਕੁਲਦੀਪ ਸਿੰਘ ਗੜਗੱਜ ਜ਼ਿਲ੍ਹਾ ਬਰਨਾਲਾ ਦੇ ਪਿੰਡ ਧਨੌਲਾ ਖੁਰਦ ਦੇ ਗੁਰਦੁਆਰਾ ਸਾਹਿਬ ਵਿਖੇ ਪੁੱਜੇ। ਉਨ੍ਹਾਂ ਦਾ ਭਾਈ ਘਨ੍ਹਈਆ ਗ੍ਰੰਥੀ ਸਭਾ ਰਜਿ ਦੇ ਸਰਪ੍ਰਸਤ ਦਾਰਾ ਸਿੰਘ ਅਕਲੀਆਂ ਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਿੰਦਰਪਾਲ ਸਿੰਘ ਧਨੌਲਾ ਤੇ ਸਮੂਹ ਅਹੁਦੇਦਾਰਾਂ ਵਲੋਂ ਸਨਮਾਨਿਤ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ