ਕਿਸਾਨ ਜਥੇਬੰਦੀਆਂ ਵਲੋਂ ਵਿਧਾਇਕ ਮਨਜੀਤ ਬਿਲਾਸਪੁਰ ਦੇ ਘਰ ਅੱਗੇ ਲਗਾਇਆ ਧਰਨਾ

ਨਿਹਾਲ ਸਿੰਘ ਵਾਲਾ, (ਮੋਗਾ), 31 ਮਾਰਚ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)- ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ, ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਘਰ ਅੱਗੇ ਰੋਸ ਧਰਨਾ ਦਿੱਤਾ ਗਿਆ।