ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਰਿਹਾਇਸ਼ ਮੂਹਰੇ ਕਿਸਾਨਾਂ ਵਲੋਂ ਰੋਸ ਧਰਨਾ

ਮਹਿਲ ਕਲਾਂ, 31ਮਾਰਚ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਅਗਵਾਈ ਹੇਠ ਕਿਸਾਨਾਂ ਵਲੋਂ 'ਆਪ' ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਰਿਹਾਇਸ਼ ਮੂਹਰੇ ਰੋਸ ਪ੍ਰਦਰਸ਼ਨ ਕਰਕੇ ਧਰਨਾ ਦਿੱਤਾ ਗਿਆ।