ਨਿਪਾਲ ਦੇ ਰਾਜਦੂਤ ਵਲੋਂ ਯੋਗੀ ਆਦਿੱਤਿਆਨਾਥ ਨਾਲ ਮੁਲਾਕਾਤ

ਨਵੀਂ ਦਿੱਲੀ, 31 ਮਾਰਚ-ਭਾਰਤ ਵਿਚ ਨਿਪਾਲ ਦੇ ਰਾਜਦੂਤ ਡਾ. ਸ਼ੰਕਰ ਪ੍ਰਸਾਦ ਸ਼ਰਮਾ ਨੇ ਅੱਜ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨਾਲ ਉਨ੍ਹਾਂ ਦੇ ਲਖਨਊ ਸਥਿਤ ਸਰਕਾਰੀ ਨਿਵਾਸ ਸਥਾਨ 'ਤੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ।