ਮਹਾਰਾਸ਼ਟਰ ਦੇ ਮੁੱਖ ਮੰਤਰੀ ਨੇ ਕੀਤੀ ਰਾਸ਼ਟਰਪਤੀ ਮੁਰਮੂ ਨਾਲ ਮੁਲਾਕਾਤ


ਮੁੰਬਈ, 1 ਅਪ੍ਰੈਲ- ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਅੱਜ ਸਵੇਰੇ ਰਾਜ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਦਰੋਪਦੀ ਮੁਰਮੂ ਅੱਜ ਮੁੰਬਈ ਵਿਚ ਭਾਰਤੀ ਰਿਜ਼ਰਵ ਬੈਂਕ ਦੇ 90ਵੇਂ ਸਾਲ ਦੇ ਸਮਾਰੋਹ ਦੇ ਸਮਾਪਤੀ ਸਮਾਗਮ ਵਿਚ ਸ਼ਾਮਿਲ ਹੋਣਗੇ।