JALANDHAR WEATHER

ਮੁੱਖ ਮੰਤਰੀ ਦੀ ਰਾਹੁਲ ਗਾਂਧੀ ’ਤੇ ਕੀਤੀ ਟਿੱਪਣੀ ਮਗਰੋਂ ਭੜਕੇ ਕਾਂਗਰਸੀ

ਬਠਿੰਡਾ, 1 ਅਪ੍ਰੈਲ (ਅੰਮ੍ਰਿਤਪਾਲ ਸਿੰਘ ਵਲਾਣ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਾਂਗਰਸੀ ਆਗੂ ਤੇ ਸੰਸਦ ਮੈਂਬਰ ਰਾਹੁਲ ਗਾਂਧੀ ’ਤੇ ਕੀਤੀ ਟਿੱਪਣੀ ਮਗਰੋਂ ਭੜਕੇ ਕਾਂਗਰਸੀ ਆਗੂ ਸੜਕਾਂ ’ਤੇ ਉੱਤਰ ਆਏ ਹਨ, ਜਿਨ੍ਹਾਂ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤੇ। ਅੱਜ ਜਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਦੇ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿਚ ਇਕੱਠੇ ਹੋਏ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਬਠਿੰਡਾ ਵਿਚ ਰੋਸ਼ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕਰਕੇ ਮੁੱਖ ਮੰਤਰੀ ਖਿਲਾਫ਼ ਰੋਸ ਪ੍ਰਗਟ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ